ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ। ਹਾਈ ਕਮਾਂਡ ਨੇ ਇਸ ਦਾ ਰਸਮੀ ਐਲਾਨ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਈ ਕਮਾਨ ਦੇ ਹੁਕਮ ਦੀ ਪਾਲਣਾ ਕਰਨੀ ਪਈ।
[IT_EPOLL id=”1″][/IT_EPOLL]
ਸਿੱਧੂ ਤੋਂ ਇਲਾਵਾ ਪੰਜਾਬ ਕਾਂਗਰਸ ਵਿੱਚ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਜਿਸ ਵਿੱਚ ਸੰਗਤ ਸਿੰਘ ਗਿਲੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਮ ਸ਼ਾਮਲ ਹਨ।