CM ਸਰਦਾਰ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਉਹਨਾਂ ਦੀ ਮਹਾਨ ਸੋਚ ਨੂੰ ਸਿਜਦਾ ਕਰਕੇ ਸ਼ਰਧਾਂਜਲੀ ਭੇਂਟ ਕੀਤੀ।