ਜਗਰੂਪ ਸਿੰਘ ਜੀ ਸੇਖਵਾਂ (ਸ੍ਰੀਮਤੀ ਮਹਿੰਦਰ ਕੌਰ) ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਏ ਤੇ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।

 

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਲੋਹ ਪੁਰਸ਼ ਸਵ: ਜਥੇਦਾਰ ਜਗਦੇਵ ਸਿੰਘ ਜੀ ਤਲਵੰਡੀ ਦੇ ਸੁਪਤਨੀ ਸ੍ਰੀਮਤੀ ਮਹਿੰਦਰ ਕੌਰ ਜੀ ਮਾਤਾ ਸਾਬਕਾ ਐਮ ਐਲ ਏ ਸਰਦਾਰ ਰਣਜੀਤ ਸਿੰਘ ਜੀ ਤਲਵੰਡੀ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ । ਅੱਜ ਐਡਵੋਕੇਟ ਜਗਰੂਪ ਸਿੰਘ ਜੀ ਸੇਖਵਾਂ ਉਹਨਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਏ ਤੇ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।

 

Jantak khabar
Author: Jantak khabar