ਰਾਜਿੰਦਰ ਸਿੰਘ ਆਪਣੀ ਸਮੁੱਚੀ ਟੀਮ ਦੇ ਨਾਲ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦਾ ਹਾਲ ਚਾਲ ਪੁੱਛਣ ਆਏ

ਹਲਕਾ ਬਿਆਸ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਆਪਣੀ ਸਮੁੱਚੀ ਟੀਮ ਦੇ ਨਾਲ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦਾ ਹਾਲ ਚਾਲ ਪੁੱਛਣ ਆਏ ਅਤੇ ਜਗਰੂਪ ਸਿੰਘ ਸੇਖਵਾਂ ਦੇ ਨਾਲ ਮੀਟਿੰਗ ਕਰ ਕੇ ਇਲੈਕਸ਼ਨ ਦੇ ਵਿੱਚ ਹਰ ਕਿਸਮ ਦਾ ਸਾਥ ਦੇਣ ਦਾ ਵਾਅਦਾ ਕੀਤਾ ਉਨ੍ਹਾਂ ਦੇ ਨਾਲ ਸਾਬਕਾ ਸਰਪੰਚ ਮੋਹਣ ਲਾਲ ਜੀ, ਜਗਦੀਸ਼ ਸਿੰਘ, ਵੀਰ ਸਿੰਘ ਸਾਬਕਾ ਚੇਅਰਮੈਨ, ਸੁੱਚਾ ਸਿੰਘ ਮੌਜੂਦ ਸਨ

Jantak khabar
Author: Jantak khabar