Category: पंजाब

ਹਲਕਾ ਫਤਿਹਗਡ਼੍ਹ ਚੁਡ਼ੀਆਂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਅੱਜ ਜਥੇਦਾਰ ਸੇਵਾ ਸਿੰਘ ਜੀ ਸੇਖਵਾਂ ਦੀ ਸਿਹਤ ਦਾ ਹਾਲ ਚਾਲ ਪੁੱਛਣ ਉਪਰੰਤ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਔਰ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ