ਐਮ ਐਲ ਏ ਫਤਿਹ ਸਿੰਘ ਬਾਜਵਾ ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਬੋਲਣ ਤੋਂ ਬਾਜ਼ ਆਵੇ :— ਐਡਵੋਕੇਟ ਜਗਰੂਪ ਸਿੰਘ ਸੇਖਵਾਂ
ਦੇਸ਼ ਦੇ ਕਿਸਾਨ ਲੰਬੇ ਅਰਸੇ ਤੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਨੇ ਰਾਜਨੀਤਕ ਲੋਕਾਂ ਨੂੰ ਆਪਣੀਆਂ ਰਾਜਨੀਤਕ ਸਰਗਰਮੀਆਂ ਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ ਪਰ ਕਾਂਗਰਸ ਸਰਕਾਰ ਦੇ ਮੰਤਰੀ ਤੇ ਐਮ ਐਲ ਏ ਆਪਣੇ ਹਲਕਿਆਂ ਵਿਚ ਪ੍ਰੋਗਰਾਮ ਕਰਨ ਤੋਂ ਬਾਜ਼ ਨਹੀਂ ਆ ਰਹੇ।ਜਿਸ ਕਰਕੇ ਕਿਸਾਨਾਂ ਨੇ ਕਾਦੀਆਂ ਹਲਕੇ ਤੋਂ ਐਮ …